ਇਕ ਵੱਡੀ ਅੰਤਰਰਾਜੀ ਕਾਰਵਾਈ ਵਿਚ ਮੱਧ ਪ੍ਰਦੇਸ਼ ਅਧਾਰਤ ਹਥਿਆਰਾਂ ਦੇ ਤਸਕਰਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਜੋ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰ ਅਤੇ ਬਾਰੂਦ ਸਪਲਾਈ ਕਰ ਰਹੇ ਸਨ । ਇਸ ਸੰਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿਚ ਹਥਿਆਰ ਜ਼ਬਤ ਕੀਤੇ ਗਏ ।
3 years ago