ਬਜਟ ਦੀਆਂ ਤਿਆਰੀਆਂ 'ਚ ਲੱਗੀ ਮਾਨ ਸਰਕਾਰ, CM ਨੂੰ ਮਿਲਣਗੇ ਵਿੱਤ ਮੰਤਰੀ ਹਰਪਾਲ ਚੀਮਾ

  • 2 years ago
ਮਾਨ ਸਰਕਾਰ ਅਗਾਮੀ ਬਜਟ ਦੀਆਂ ਤਿਆਰੀਆਂ ਵਿਚ ਲੱਗ ਗਈ ਹੈ। ਅੱਜ ਵਿਤ ਮੰਤਰੀ ਹਰਪਾਲ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।

Recommended