ਖਾਨਪੁਰ ਦੇ ਲੋਕਾਂ ਨੇ ਸਰਕਾਰ ਨੂੰ ਸਲਾਹ, Agricultural policy ਬਣਾ ਕੇ ਕਿਸਾਨਾਂ ਨੂੰ Educate ਕਰੇ ਸਰਕਾਰ।

  • 2 years ago
ਹੁਸ਼ਿਆਰਪੁਰ ਦੇ ਪਿੰਡ ਖਾਨਪੁਰ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਦੀ ਬਿਜਾਈ ਨੂੰ ਲੈ ਕੇ ਸਰਕਾਰ ਨੂੰ ਖੇਤੀ ਪਾਲਿਸੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸਿੱਧੀ ਬਿਜਾਈ ਕਰੇ ਉਸ ਲਈ ਪਹਿਲਾਂ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰੇ।