ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਵੱਖ-ਵੱਥ ਸਿਆਸੀ ਲੋਕ, ਜਾਣੋ ਕਿਸ ਦਾ ਕੀ ਹੈ ਕਹਿਣਾ
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅਜੇ ਵੀ ਫੈਨਸ ਇਸ ਸਦਮੇ ਤੋਂ ਬਾਹਰ ਨਹੀਂ ਆਏ ਹਨ ਅਤੇ ਇਸ ਦੇ ਨਾਲ ਹੀ ਹੁਣ ਸੂਬੇ ਦੀਆਂ ਵੱਖ-ਵੱਖ ਸਿਆਸੀ ਧੀਰਾਂ ਦੇ ਆਗੂ ਵੀ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ।
Category
🗞
News