ਹੁਣ ਫਿਰੋਜ਼ਪੁਰ 'ਚ ਕੰਧਾਂ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

  • 2 years ago
ਫਿਰੋਜ਼ਪੁਰ: ਸ਼ਹਿਰ ਵਿੱਚ ਫਿਰ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਡੀਆਰਐਮ ਦਫ਼ਤਰ ਫ਼ਿਰੋਜ਼ਪੁਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ ਲਿਖੇ ਵੇਖ ਕੇ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ ਹਨ।