ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ 'ਚ ਚੁਣੌਤੀ

  • 2 years ago
ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।