Punjab Cabinet: ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਵੇਖੋ ਕਿਸ ਕੋਲ ਕਿਹੜਾ ਮਹਿਕਮਾ

  • 2 years ago
Punjab Cabinet: ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ।ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ।

Recommended