ਇੱਕ ਵਿਧਾਇਕ ਇੱਕ ਪੈਨਸ਼ਨ ਬਿੱਲ ਹੋਇਆ ਪਾਸ, ਹੁਣ ਬਚੇਗਾ ਲੋਕਾਂ ਦੇ ਟੈਕਸ ਦਾ ਪੈਸਾ: CM ਭਗਵੰਤ ਮਾਨ

  • 2 years ago
ਪੰਜਾਬ ਵਿੱਚ ਇੱਕ ਵਿਧਾਇਕ ਇੱਕ ਪੈਨਸ਼ਨ ਬਿੱਲ ਲਾਗੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਵੱਲੋਂ ਬੀਤੇ ਦਿਨੀ ਇਸ ਬਿੱਲ ਦੀ ਮਨਜ਼ੂਰੀ ਦਿੱਤੀ ਗਈ। ਹੁਣ ਸਾਬਕਾ ਵਿਧਾਇਕਾਂ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਦਿੱਤਾ ਟੈਕਸ ਦਾ ਪੈਸਾ ਬਚੇਗਾ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। #cmbhagwantmann #onemlaonepension #aappunjab