• 3 years ago
ਮਰਹੂਮ ਪੰਜਾਬੀ ਗਾਇਕ Sidhu Moose wala ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ।

Category

🗞
News

Recommended