ਮਾਨਸਾ ਪੁਲਿਸ ਨੇ ਕੀਤਾ ਨਾਮਜ਼ਦ

  • 2 years ago
Sidhu Moosewala ਕਤਲ ਮਾਮਲੇ 'ਚ 5 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਦੱਸ ਦਈਏ ਕਿ ਸੂਤਰਾਂ ਦਾ ਕਹਿਣਾ ਹੈ ਕਿ ਮਾਨਸਾ ਪੁਲਿਸ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

Recommended