• 3 years ago
ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।

Category

🗞
News

Recommended