Arvind Kejriwal attacks on BJP: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਵਾਰਥੀ ਹਿੱਤਾਂ ਕਾਰਨ ਹੁਣ ਦਿੱਲੀ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਮਿਲ ਕੇ ਦਿੱਲੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਹੈ।
Category
🗞
News