• 3 years ago
Sonali Phogat's murder: ਹੁਣ ਤੱਕ ਰਿੰਕੂ ਢਾਕਾ ਆਪਣੀ ਭੈਣ ਸੋਨਾਲੀ ਫੋਗਾਟ ਦੇ ਕਤਲ ਦੇ ਮਾਮਲੇ ਵਿੱਚ ਗੋਆ ਪੁਲਿਸ 'ਤੇ ਸਵਾਲ ਖੜੇ ਕਰ ਰਿਹਾ ਸੀ। ਉਹ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੇ ਨਾਲ-ਨਾਲ ਸੁਧੀਰ ਸਾਂਗਵਾਨ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕਰ ਰਿਹਾ ਸੀ।

Category

🗞
News

Recommended