• 3 years ago
ਸਾਬਕਾ ਕੌਂਸਲਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਇੱਕ ਹਫ਼ਤੇ ਦੀ ਰਿਕਵਰੀ ਨਾ ਦੇਣ ’ਤੇ ਸ਼ਰਾਰਤੀ ਅਨਸਰਾਂ ਨੇ ਉਸ ਦੀ ਦੁਕਾਨ ਦੀ ਭੰਨਤੋੜ ਕੀਤੀ ਅਤੇ ਦਫ਼ਤਰ ਵਿੱਚ ਵੀ ਭੰਨਤੋੜ ਕੀਤੀ। ਸ਼ਰਾਰਤੀ ਅਨਸਰਾਂ ਨੇ ਹਵਾਈ ਫਾਇਰਿੰਗ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਲੋਕਾਂ ਦਾ ਇਕੱਠ ਦੇਖ ਕੇ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ।

Category

🗞
News

Recommended