ਚੰਡੀਗੜ੍ਹ ਯੂਨੀਵਰਸਿਟੀ MMS ਮਾਮਲੇ 'ਚ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ | OneIndia Punjabi

  • 2 years ago
ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਯੂਨੀਵਰਸਿਟੀ MMS ਮਾਮਲੇ 'ਚ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਇੱਕ ਜਿੰਮੇਵਾਰ ਅਧਾਰਾ ਹੈ, ਜਿਸਦਾ ਫਰਜ਼ ਹੈ ਕਿ ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਯੂਨੀਵਰਸਿਟੀ ਨੂੰ ਪਹਿਲ ਦੇ ਅਧਾਰ 'ਤੇ ਉਸ ਦਾ ਹੱਲ ਕਰਨਾ ਚਾਹੀਦਾ ਹੈ। ਮਾਪੇ ਜੋ ਆਪਣੇ ਬੱਚਿਆਂ ਨੂੰ ਉੱਥੇ ਪੜਾ ਰਹੇ ਹਨ, ਉਹ ਬਹੁਤ ਚਿੰਤਤ ਹਨ। ਜਿਆਦਾਤਰ ਬੱਚੇ ਬਾਹਰ ਦੇ ਸੂਬਿਆਂ ਤੋਂ ਆ ਕੇ ਪੜ ਰਹੇ ਹਨ। ਯੂਨੀਵਰਸਿਟੀ ਦਾ ਐਡਮਿਨ ਪ੍ਰਬੰਧ ਮਜ਼ਬੂਤ ਹੋਣਾ ਚਾਹੀਦਾ ਹੈ। ਬੱਚਿਆਂ ਤੋਂ ਲਈ ਗਈ ਫੀਸ ਦੇ ਬਦਲੇ ਉਹਨਾਂ ਨੂੰ ਸੁਰੱਖਿਆ ਸਹੂਲਤਾਂ ਮੁਹੱਈਆ ਕਰਾਉਣੀਆਂ ਚਾਹੀਦੀਆਂ ਹਨ।