ਕੀ ਭਦੌੜ ਤੋਂ ਆਪ ਦੇ MLA ਲਾਭ ਸਿੰਘ ਦੇ ਪਿਤਾ ਨੇ ਕੀਤੀ ਆਤਮਹੱਤਿਆ ਦੀ ਕੋਸ਼ਿਸ਼ ? OneIndia Punjabi

  • 2 years ago
ਭਦੌੜ ਤੋਂ ਆਮ ਆਦਮੀ ਪਾਰਟੀ ਦੇ MLA ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵਲੋਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਸਾਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਪਰ ਜਦੋ ਮੀਡੀਆ ਨੇ ਉਹਨਾਂ ਦੇ ਪਿੰਡ ਉਗੋਕੇ ਪਹੁੰਚ ਉਹਨਾਂ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਮਾਮਲਾ ਕੁਝ ਹੋਰ ਹੀ ਸਾਹਮਣੇ ਆਇਆ ।