MLA Labh Singh Ugoke ਦੇ ਪਿਤਾ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਮੌਤ | OneIndia Punjabi

  • 2 years ago
ਭਦੌੜ ਵਿਧਾਨ ਸਭਾ ਹਲਕੇ ਤੋਂ ਆਪ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਨੂੰ ਲੁਧਿਆਣਾ ਦੇ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

Recommended