ਬੰਦੀ ਛੋੜ ਦਿਵਸ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਖੇਡਿਆ ਗਿਆ ਮੁਹੱਲਾ | OneIndia Punjabi

  • 2 years ago
ਛੇਵੀਂ ਪਾਤਸ਼ਾਹੀ ਸ਼੍ਰੀ ਹਰਗੋਬਿੰਦ ਸਾਹਿਬ ਨੂੰ ਸਮ੍ਰਪਿਤ ਬੰਦੀ ਛੋੜ ਦਿਵਸ ਦੀ ਸਿੱਖ ਕੌਮ ਵਿੱਚ ਬਹੁਤ ਮਹੱਤਤਾ ਹੈ। ਅੰਮ੍ਰਿਤਸਰ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੰਦੀ ਛੋੜ ਦਿਵਸ ਤੋਂ ਬਾਅਦ ਮੁਹੱਲਾ ਖੇਡਿਆ ਗਿਆ । ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਧ ਚੜ ਕੇ ਹਿਸਾ ਲਿਆ।