Harjot Bains ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੁਲਾਇਆ ਆਪਣੇ ਘਰ | OneIndia Punjabi

  • 2 years ago
ਜਿੱਥੇ ਇੱਕ ਪਾਸੇ ਪੰਜਾਬ ਦੇ ਮੰਤਰੀਆਂ ਨੂੰ ਆਪਣੇ ਮਹਿਕਮੇ ਬਾਰੇ ਪੂਰੀ ਜਾਣਕਾਰੀ ਨਹੀਂ ਹੁੰਦੀ, ਉੱਥੇ ਹੀ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲ ਦੇ ਕੁੱਝ ਵਿਦਿਆਰਥੀਆਂ ਨੂੰ ਆਪਣੇ ਘਰ ਬੁਲਾਇਆ ਅਤੇ ਉਹਨਾਂ ਨਾਲ ਗੱਲਾਂਬਾਤਾਂ ਕੀਤੀਆਂ |