Rana Gurjit Singh ਨੂੰ ਅਦਾਲਤ ਨੇ ਲਗਾਇਆ 25 ਹਜ਼ਾਰ ਦਾ ਜੁਰਮਾਨਾ | OneIndia Punjabi

  • 2 years ago
ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਹਾਈ ਕੋਰਟ ਨੇ ਅਦਾਲਤ ’ਚ ਪੇਸ਼ ਨਾ ਹੋਣ ’ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।