ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਤੇ ਦਾ ਹੋਇਆ ਅਨੰਦ ਕਾਰਜ | OneIndia Punjabi

  • 2 years ago
ਦਮਦਮੀ ਟਕਸਾਲ ਦੇ 14ਵੇਂ ਮੁਖੀ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਤਰੇ ਭਾਈ ਗੁਰਕੰਵਰ ਸਿੰਘ ਤੇ ਬੀਬੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ, ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਚੋਂਕ ਮਹਿਤਾ ਵਿਖੇ ਸੰਪਨ ਹੋਇਆ।

Recommended