ਸੁਧੀਰ ਸੂਰੀ 'ਤੇ ਗੋਲੀਆਂ ਚਲਾਉਣ ਵਾਲੇ ਸੰਦੀਪ ਸਿੰਘ ਅਦਾਲਤ 'ਚ ਪੇਸ਼ ਪੁਲਿਸ ਨੂੰ ਮਿਲਿਆ ਰਿਮਾਂਡ | OneIndia Punjabi

  • 2 years ago
ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਕੁਮਾਰ ਸੂਰੀ ਦੀ ਬੀਤੇ ਦਿਨ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਾਤਲ ਸੰਦੀਪ ਸਿੰਘ ਉਰਫ ਸੰਨੀ ਨੂੰ ਪੁਲਿਸ ਵੱਲੋਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।