ਸਾਬਕਾ ਕਾਂਗਰਸੀ MLA ਹਰਦਿਆਲ ਕੰਬੋਜ 'ਤੇ ਪਰਚਾ ਦਰਜ਼ | OneIndia Punjabi

  • 2 years ago
ਰਾਜਪੁਰਾ ਦੇ ਇੱਕ ਸੀਨੀਅਰ ਪੱਤਰਕਾਰ ਰਮੇਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ । ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਕੁਝ ਹੋਰਨਾਂ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Recommended