EX CM Channi ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਕੀਤੀ ਸ਼ੁਰੂ | OneIndia Punjabi

  • 2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਰਸਤੇ 'ਚ ਚੰਨੀ ਦਾ ਲੋਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ । ਚਰਨਜੀਤ ਸਿੰਘ ਚੰਨੀ ਨੇ ਪਿੱਛਲੇ ਸਾਲ ਵੀ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ।