ਜਗਰਾਉਂ ਪੁਲਿਸ ਤੇ ਗੈਂਗਸਟਰਾਂ ਵਿੱਚਕਾਰ ਹੋਈ ਮੁੱਠਭੇੜ | Jagraon Police | OneIndia Punjabi

Oneindia Punjabi

by Oneindia Punjabi

1 view
ਮੋਟਰਸਾਈਕਲ ਸਵਾਰ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ ਗਈ । ਆਪਣਾ ਬਚਾਅ ਕਰਦੇ ਹੋਏ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ । ਜਿਸ 'ਚ ਮੋਟਰਸਾਈਕਲ ਦੇ ਪਿੱਛੇ ਬੈਠੇ ਗੈਂਗਸਟਰ ਦੀ ਲੱਤ 'ਤੇ ਗੋਲੀ ਲੱਗ ਗਈ ਅਤੇ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ |
.
Clash between Jagraon police and gangsters.
.
.
.
#jagraonpolice #punjabnews #punjab