Amritsar Police ਨੇ ਮਕਬੂਲਪੁਰਾ ਇਲਾਕੇ 'ਚ ਸਰਚ ਅਭਿਆਨ ਚਲਾਇਆ | Amritsar News | OneIndia Punjabi

  • last year
ADGP ਨਾਗੇਸ਼ਵਰ ਰਾਓ ਨੇ ਦੱਸਿਆ ਕਿ ਇਸ ਸਰਚ ਅਪ੍ਰੇਸ਼ਨ ਨਾਲ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਤਾਂ ਜੋ ਗੁੰਡਾ ਅਨਸਰਾਂ 'ਤੇ ਕਾਬੂ ਪਾਇਆ ਜਾ ਸਕੇ ।
.
Amritsar Police conducted a search operation in Makbulpura area.
.
.
.
#punjabnews #amritsarpolice #amritsar