ਪੁੱਤਾਂ ਵਾਂਗ ਪਾਲੀਆਂ ਕਣਕਾਂ ਮੀਂਹ ਨੇ ਕੀਤੀਆਂ ਬਰਬਾਦ ਕਿਸਾਨਾਂ ਦੀਆਂ ਨਿਕਲੀਆਂ ਧਾਹਾਂ | OneIndia Punjabi

  • last year
ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ । ਮੀਂਹ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ । ਪਰ ਮੀਂਹ ਨੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਕਰ ਦਿੱਤਾ ਹੈ । ਖੇਤਾਂ ਵਿੱਚ ਪੁੱਤਾਂ ਵਾਂਗੂ ਪਾਲੀਆਂ ਫਸਲਾਂ ਹੇਠਾਂ ਜ਼ਮੀਨ ਉਤੇ ਵਿੱਛ ਗਈਆਂ ਹਨ ।
.
The wheat raised like sons, the crops of the farmers destroyed by the rain.
.
.
.
#farmernews #kisannews #punjabnews

Recommended