ਸਰਹਿੰਦ ਫ਼ਤਹਿ ਦਿਵਸ ਤਹਿਤ Sri Fatehgarh Sahib ਵਿਖੇ ਵਿਸ਼ੇਸ਼ ਪ੍ਰੋਗਰਾਮ | OneIndia Punjabi

Oneindia Punjabi

by Oneindia Punjabi

2 views
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਮੁਗਲ ਰਾਜ ਦਾ ਅੰਤ ਕਰਕੇ ਸਰਹਿੰਦ ਫ਼ਤਹਿ ਦਿਵਸ ਨੂੰ ਮੁੱਖ ਰਖਦੇ ਹੋਏ ਉਲੀਕੇ ਪ੍ਰੋਗਰਾਮਾਂ ਦੇ ਤਹਿਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਸਥਿੱਤ ਪਾਰਕਿੰਗ ਗਰਾਊਂਡ ਵਿਚ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੱਤਕਾ ਫੈੱਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਸੂਬਾ ਪੱਧਰੀ ਗੱਤਕਾ ਮੁਕਾਬਲੇ ਕਰਵਾਏ ਗਏ ।
.
Special program at Sri Fatehgarh Sahib under Sirhind Fateh Diwas.
.
.
.
#srifatehgarhsahib #punjabnews #sikhnews
~PR.182~