ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ |OneIndia Punjabi

  • last year
ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉੱਥੇ ਹੀ ਅੱਜ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ |
.
The birth anniversary of Shri Guru Hargobind Sahib was celebrated at Shri Akal Takht Sahib.
.
.
.
#Darbarsahib #akaltakht #shriguruhargobindsinghji

Recommended