Amritpal Singh ਦੇ ਮੁੱਖ ਹੈਂਡਲਰ ਅਵਤਾਰ ਖੰਡਾ ਦੀ ਹੋਈ ਮੌਤ ਜਾਂ ਕਤ+ਲ ? ਮੱਚ ਗਈ ਹਾਹਾਕਾਰ |OneIndia Punjabi

  • last year
ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਮੌਤ ਹੋ ਗਈ ਹੈ | ਦੱਸ ਦਈਏ ਕਿਹਾ ਜਾ ਰਿਹਾ ਹੈ ਕਿ ਖੰਡਾ ਦੀ ਕੈਂਸਰ ਨਾਲ ਮੌਤ ਹੋ ਗਈ ਹੈ ਪਰ ਦੂਜੇ ਪਾਸੇ ਉਸਦੇ ਸਮਰਥਕਾਂ ਦਾ ਕਹਿਣਾ ਹੈ ਕਿ ਖੰਡਾ ਨੂੰ ਜ਼ਹਿਰ ਦੇ ਉਸਦਾ ਕਤਲ ਕੀਤਾ ਗਿਆ ਹੈ | ਅਵਤਾਰ ਸਿੰਘ ਖੰਡਾ ਨੂੰ ਬਰਮਿੰਘਮ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ , ਜਿੱਥੇ ਉਸ ਦੀ ਮੌਤ ਹੋ ਗਈ ਹੈ।
.
Is Amritpal Singh's main handler Avatar Khanda dead or murde+red?
.
.
.
#BreakingNews #AmritpalSingh #AvtaarSinghKhanda

Recommended