Garry Sandhu ਤੇ Karan Aujhla ਨੇ ਕੀਤਾ ਕੁੱਝ ਅਜਿਹਾ ਲੋਕ ਹੋ ਰਹੇ ਹੈਰਾਨ ਪ੍ਰੇਸ਼ਾਨ! |OneIndia Punjabi

  • last year
ਪੰਜਾਬੀ ਗਾਇਕ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਗੈਰੀ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹਨ ਜੋ ਨਾ ਸਿਰਫ਼ ਗੀਤ ਗਾਉਂਦੇ ਬਲਕਿ ਉਨ੍ਹਾਂ ਨੂੰ ਲਿਖਦੇ ਹੀ ਹਨ। ਪੰਜਾਬੀ ਸੰਗੀਤ ਜਗਤ ਦੇ ਕਈ ਗਾਇਕ ਗੈਰੀ ਸੰਧੂ ਦੇ ਲਿਖੇ ਗੀਤ ਗਾ ਚੁੱਕੇ ਹਨ। ਦੱਸ ਦੇਈਏ ਕਿ ਗੈਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਇਹ ਆ ਰਹੀ ਹੈ ਕਿ ਗੈਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਤੋਂ ਆਪਣੀਆਂ ਬਹੁਤ ਸਾਰੀਆਂ ਤਸਵੀਰਾਂ ਹਟਾ ਦਿੱਤੀਆਂ ਹਨ।
.
Garry Sandhu and Karan Aujla did something like this, people are shocked!
.
.
.
#karanaujhla #garrysandhu #punjabnews

Recommended