ਗੁਰਸਿਮਰਨ ਸਿੰਘ ਮੰਡ ਨੂੰ ਲਾਰੈਂਸ ਗੈਂਗ ਵਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ, 'ਮੰਡ ਤੇਰਾ ਟਾਈਮ ਖ਼ਤਮ'|OneIndia Punjabi

  • last year
ਜ਼ਿਲ੍ਹਾ ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ। ਮੰਡ ਨੂੰ ਈ-ਮੇਲ ਰਾਹੀਂ ਧਮਕੀ ਮਿਲੀ ਹੈ। ਜਿਸ ਵਿੱਚ ਲਿਖਿਆ ਹੈ ਕਿ ,ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ,'ਮੰਡ ਦੇਖ ਲਿਆ ਜੋ ਵੀ ਸਾਡੇ ਗੁਰੂ ਸਾਹਿਬ ਬਾਰੇ ਗਲਤ ਬੋਲੇਗਾ ,ਅਸੀਂ ਉਸਨੂੰ ਜ਼ਰੂਰ ਮਰਾਂਗੇ ,ਹੁਣ ਤੇਰੀ ਵਾਰੀ ਆਉਣ ਵਾਲੀ ਹੈ ,ਅਸੀਂ ਤੈਨੂੰ ਕਦੇ ਵੀ ਮੁਆਫ ਨਹੀਂ ਕਰਾਂਗੇ ,ਤੇਰਾ ਵੀ ਟਾਈਮ ਖਤਮ ਹੋਣਾ ਵਾਲਾ ਹੈ ,ਹੁਣ ਤੂੰ ਬਹੁਤ ਕੁੱਝ ਗੱਲ ਬੋਲ ਲਿਆ ,ਤੇਰੇ ਵੀ ਸਿਰ ਵਿੱਚ ਗੋਲੀ ਮਰਾਂਗੇ।
.
Gursimran Singh Mand received death threat from Lawrence gang.
.
.
.
#punjabnews #lawrencegang #GursimranSinghMand