ਪਹਿਲੀ ਵਾਰ ਕਿਸੇ CM ਨੇ ਦਿੱਤੀ ਮੁੱਖ ਸਕੱਤਰ ਨੂੰ ਵਿਦਾਇਗੀ ਪਾਰਟੀ, ਤਸਵੀਰਾਂ ਕੀਤੀਆਂ ਸਾਂਝੀਆਂ |OneIndia Punjabi
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ 'ਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ 'ਚ ਮੁੱਖ ਮੰਤਰੀ ਨੇ ਕਿਹਾ ਕਿ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ 'ਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ 'ਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ 'ਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ 'ਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ 'ਚ ਕਾਮਯਾਬ ਰਹੀ ਹੈ।
.
For the first time a CM gave a farewell party to the Chief Secretary, shared pictures.
.
.
.
#VkJanjua #PunjabGovt #BhagwantMann
~PR.182~
.
For the first time a CM gave a farewell party to the Chief Secretary, shared pictures.
.
.
.
#VkJanjua #PunjabGovt #BhagwantMann
~PR.182~
Category
🗞
News