Jail 'ਚ Amritpal ਨਾਲ DC ਨੇ ਕੀਤੀ ਮੁਲਾਕਾਤ, ਖਾਣੇ 'ਚ ਤੰਬਾਕੂ ਹੋਣ ਦੇ ਮਾਮਲੇ 'ਚ ਦਿੱਤਾ ਬਿਆਨ |OneIndia Punjabi

  • 11 months ago
ਅੰਮ੍ਰਿਤਪਾਲ ਸਿੰਘ ਵੱਲੋਂ ਭੁੱਖ ਹੜਤਾਲ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜੇਲ੍ਹ ਦਾ ਦੌਰਾ ਕੀਤਾ ਤੇ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ | ਦਰਅਸਲ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੇ ਇਲਜ਼ਾਮ ਲਗਾਏ ਸਨ ਕਿ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਰੋਟੀ 'ਚ ਤੰਬਾਕੂ ਪਾ ਕੇ ਦਿੱਤਾ ਜਾਂਦਾ ਹੈ | ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜੇਲ੍ਹ ਦਾ ਦੌਰਾ ਕੀਤਾ ਤੇ ਜਾਣਕਾਰੀ ਦਿੱਤੀ ਕਿ ਸਿਰਫ ਇੱਕ ਦਿਨ ਹੀ ਅੰਮਿਰਤਪਾਲ ਸਿੰਘ ਦੇ ਖਾਣੇ 'ਚ ਦਿੱਕਤ ਆਈ ਸੀ। ਜਿਸ ਤੋਂ ਬਾਅਦ ਹੁਣ ਸਭ ਠੀਕ ਹੈ ਉਨ੍ਹਾਂ ਨੇ ਕਿਹਾ ਕਿ ਭੁੱਖ ਹੜਤਾਲ ਵਾਲੀ ਕੋਈ ਗੱਲ ਨਹੀਂ ਹੈ । ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਅੰਮ੍ਰਿਤਪਾਲ ਦੇ ਨਾਲ ਫੋਨ ’ਤੇ ਗੱਲ ਨਹੀਂ ਹੋ ਰਹੀ ਸੀ ।
.
DC met Amritpal in Jail, gave a statement in the case of tobacco in food.
.
.
.
#AmritpalSingh #HungerStrike #Dibrugarhjail

Recommended