ਮੌਸਮ 'ਚ ਆਉਣ ਜਾ ਰਿਹਾ ਵੱਡਾ ਬਦਲਾਅ, ਅਗਸਤ ਮਹੀਨੇ ਦੀ ਸ਼ੁਰੂਆਤ 'ਚ ਤੂਫ਼ਾਨ, ਜਾਣੋ ਮੌਸਮ ਦਾ ਹਾਲ |OneIndia Punjabi
  • 8 months ago
ਪੰਜਾਬ 'ਚ ਆਉਂਦੇ ਦਿਨਾਂ ਨੂੰ ਮੀਂਹ ਦਾ ਸਿਲਸਲਾ ਜਾਰੀ ਰਹੇਗਾ ਹੈ। ਮੌਸਮ ਵਿਭਾਗ ਅਨੁਸਾਰ ਪਹਿਲੀ ਅਗਸਤ ਤੋਂ ਦੇਸ਼ 'ਚ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਅਗਸਤ ਮਹੀਨੇ ਦੀ ਸ਼ੁਰੂਆਤ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 2 ਅਗਸਤ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਮੱਧ 'ਚ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋਵੇਗਾ, ਜਿਸ ਕਾਰਨ 3 ਅਗਸਤ ਨੂੰ ਪੰਜਾਬ 'ਚ ਭਾਰੀ ਮੀਂਹ ਪੈ ਸਕਦਾ ਹੈ। ਜਿਸ ਕਰਕੇ ਵਿਭਾਗ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
.
A big change is coming in the weather, storm in the beginning of August, know the weather condition.
.
.
.
#punjabnews #weathernews #punjabweather
Recommended