Canada 'ਚ ਪੰਜਾਬੀ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ 6 ਕਰੋੜ ਦਾ ਮਾਲਿਕ | Canada News |OneIndia Punjabi

  • last year
ਕੈਨੇਡਾ 'ਚ ਪੰਜਾਬੀ ਦੀ ਚਮਕੀ ਕਿਸਮਤ, ਨਿਕਲੀ 1 ਮਿਲੀਅਨ ਡਾਲਰ ਦੀ ਲੋਟਰੀ | ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਰਹਿਣ ਵਾਲੇ ਪੰਜਾਬੀ ਜਸਵਿੰਦਰ ਸਿੰਘ ਬੱਸੀ ਦੀ 1 ਮਿਲੀਅਨ ਕੈਨੇਡੀਅਨ ਡਾਲਰ ਭਾਵ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਬੀ.ਸੀ. ਲਾਟਰੀ ਕਾਰਪੋਰੇਸ਼ਨ ਨੇ ਦੱਸਿਆ ਕਿ ਜਸਵਿੰਦਰ ਬੱਸੀ ਨੇ 25 ਜੁਲਾਈ ਦੇ ਡਰਾਅ ਤੋਂ 1 ਮਿਲੀਅਨ ਡਾਲਰ ਮੈਕਸਮਿਲੀਅਨ ਇਨਾਮ ਜਿੱਤਿਆ ਹੈ। ਜਸਵਿੰਦਰ ਬੱਸੀ ਨੇ ਉੱਤਰੀ ਡੈਲਟਾ 'ਚ 120ਵੀਂ ਸਟਰੀਟ 'ਤੇ 7-ਇਲੈਵਨ ਤੋਂ ਲੋਟੋ ਮੈਕਟ ਲਾਟਰੀ ਟਿਕਟ ਖ਼ਰੀਦੀ ਸੀ।
.
The bright fortune of Punjabi in Canada, became the owner of 6 crores overnight.
.
.
.
#canadanews #crorepati #punjabnews
~PR.182~

Recommended