ਜਰਮਨੀ ਤੋਂ ਦੋ ਭੈਣਾਂ ਪਹੁੰਚੀਆਂ Sidhu ਦੀ ਹਵੇਲੀ, Sidhu ਵਾਂਗ ਮਾਰੀ ਥਾਪੀ, ਹੋ ਗਈਆਂ ਭਾਵੁਕ |OneIndia Punjabi

  • 10 months ago
ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਰੋਜ਼ਾਨਾਂ ਹੀ ਦੇਸ਼ਾਂ ਵਿਦੇਸ਼ਾਂ 'ਚੋਂ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਉੱਥੇ ਹੀ ਬੀਤੇ ਦਿਨ ਜਰਮਨੀ ਤੋਂ ਦੋ ਸਕੀਆਂ ਭੈਣਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੀਆਂ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਮੁਲਾਕਾਤ ਕੀਤੀ | ਉਕਤ ਭੈਣਾਂ ਵਲੋਂ ਸਿੱਧੂ ਮੂਸੇਵਾਲਾ ਨੂੰ ਥਾਪੀ ਮਾਰਕੇ ਸ਼ਰਧਾਂਜਲੀ ਦਿੱਤੀ ਗਈ । ਜਰਮਨੀ ਤੋਂਜ ਆਈਆਂ ਇਨ੍ਹਾਂ ਲੜਕੀਆਂ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਫੈਨ ਹਨ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦਾ 47 ਗੀਤ ਉਹਨਾਂ ਦਾ ਪਸੰਦੀ ਦਾ ਗੀਤ ਹੈ ਜਿਸ 'ਚ ਉਨ੍ਹਾਂ ਮਸ਼ਹੂਰ ਰੈਪਰ ਸਟੈਫਲਿਨ ਨਾਲ ਕੰਮ ਕੀਤਾ ਸੀ।
.
Two sisters from Germany arrived at Sidhu's haweli, became emotional.
.
.
.
#sidhumoosewala #sidhufan #punjabnews
~PR.182~

Recommended