ਤੀਜੀ ਵਾਰ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਸਤਲੁਜ ਦਾ ਪਾਣੀ ਹੋਇਆ Overflow, ਘਰ ਕਰਨੇ ਪਏ ਖਾਲੀ |OneIndia Punjabi

  • last year
ਹਿਮਾਚਲ ਪ੍ਰਦੇਸ਼ 'ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਫ਼ਿਰ ਤਬਾਹੀ ਮਚਾਈ ਹੈ। ਇਸ ਦੇ ਨਾਲ ਹੀ ਹੁਣ ਪੰਜਾਬ 'ਚ ਤੀਜੀ ਵਾਰ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਰੋਪੜ ਜ਼ਿਲ੍ਹੇ 'ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਉੱਚਾ ਹੋ ਗਿਆ ਹੈ ਤੇ ਓਧਰ ਹੀ ਤਰਨਤਾਰਨ ਦਾ ਇੱਕ ਸਰਹੱਦੀ ਪਿੰਡ ਪਾਣੀ 'ਚ ਡੁੱਬ ਗਿਆ ਹੈ। ਤਰਨਤਾਰਨ ਦੇ ਭਾਖੜਾ ਡੈਮ ਤੇ ਹਰੀਕੇ ਹੈੱਡ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਘਟਦਾ-ਵਧਦਾ ਨਜ਼ਰ ਆ ਰਿਹਾ ਹੈ। ਪਹਿਲਾਂ ਭਾਖੜਾ ਦੇ ਪਾਣੀ ਦਾ ਪੱਧਰ ਖ਼ਤਰੇ ਤੋਂ 8 ਫੁੱਟ ਤੱਕ ਘੱਟ ਗਿਆ ਸੀ ਪਰ ਹੁਣ ਇਹ ਮੁੜ 1680 ਫੁੱਟ ਦੇ ਖਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ, ਜੋ ਕਿ 7 ਫੁੱਟ ਘੱਟ ਹੈ।
.
For the third time, the threat of floods loomed, Sutlej water overflowed, houses had to be evacuated.
.
.
.
#flashflood #punjabnews #heavyrain

Category

🗞
News

Recommended