Skip to playerSkip to main contentSkip to footer
  • 9/19/2023
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ ਪਰ ਉਸ ਦਾ ਨਾਮ ਹਾਲੇ ਵੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਪੂਰੀ ਦੁਨੀਆ 'ਚ ਮੂਸੇਵਾਲਾ ਦੇ ਚਾਹੁਣ ਵਾਲੇ ਉਸ ਨੂੰ ਅੱਜ ਵੀ ਯਾਦ ਕਰ ਭਾਵੁਕ ਹੁੰਦੇ ਹਨ। ਸਿੱਧੂ ਦੀ ਮੌਤ ਹੋ ਚੁੱਕੀ ਪੈ ਪਰ ਫ਼ਿਰ ਵੀ ਉਹ ਆਪਣੇ ਗੀਤਾਂ ਦੇ ਜ਼ਰੀਏ ਫੈਨਜ਼ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ।
.
Sidhu came in the list which includes Shakira and BTS.
.
.
.
#sidhumoosewala #shakira #bts
~PR.182~

Category

🗞
News

Recommended