ਸਾਵਧਾਨ! 27 ਅਕਤੂਬਰ ਤੱਕ Punjab 'ਚ ਪਵੇਗਾ ਮੀਂਹ, ਕਿਸਾਨਾਂ ਦੀ ਵਧੀ ਮੁੜ ਚਿੰਤਾ |OneIndia Punjabi

  • 8 months ago
ਪੰਜਾਬ 'ਚ ਮੌਸਮ ਮੁੜ ਮਿਜਾਜ਼ ਬਦਲਣ ਜਾ ਰਿਹਾ ਹੈ | ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ | ਓਧਰ ਹੀ ਪੰਜਾਬ ਸਮੇਤ ਹਰਿਆਣਾ, ਯੂਪੀ-ਬਿਹਾਰ ਅਤੇ ਰਾਜਧਾਨੀ ਦਿੱਲੀ ਦੇ ਕੁਝ ਇਲਾਕਿਆਂ 'ਚ ਵੀ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਇਨ੍ਹਾਂ ਰਾਜਾਂ 'ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ | ਦੱਸਦਈਏ ਕਿ ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧਣ ਲੱਗੀ ਹੈ। ਮੌਸਮ ਵਿਭਾਗ ਨੇ ਪੇਸ਼ਨਗੋਈ ਕੀਤੀ ਹੈ ਕਿ ਅਗਲੇ ਪੰਜ ਦਿਨਾਂ ‘ਚ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਧੁੰਦ ਵਧਣੀ ਸ਼ੁਰੂ ਹੋ ਜਾਵੇਗੀ।
.
Be careful! There will be rain in Punjab till October 27, farmers are worried again.
.
.
.
#punjabnews #weathernews #punjabweather
~PR.182~

Recommended