Punjab ਦਾ ਮੌਸਮ ਹੋਣ ਜਾ ਰਿਹਾ ਠੰਡਾ, ਇਨ੍ਹਾਂ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ ਭਾਰੀ ਮੀਂਹ |OneIndia Punjabi

  • last year
ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਨਾਲ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਹੋਰ ਠੰਡਾ ਹੋ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੇਸ਼ਨਗੋਈ ਕੀਤੀ ਹੈ ਕਿ ਅੱਜ ਸੂਬੇ ਭਰ 'ਚ ਮੌਸਮ ਸਾਫ਼ ਰਹੇਗਾ। ਹਾਲਾਂਕਿ, ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
.
The weather of Punjab is going to be cold, heavy rain will be seen in these areas.
.
.
.
#punjabnews #weathernews #punjabweather

Category

🗞
News

Recommended