Canadian ਪੰਜਾਬੀ ਕੁੜੀ ਨੇ ਅਮਰੀਕਾ ਦੇ ਸੱਦੇ ਨੂੰ ਠੁਕਰਾਇਆ, ਜਾਣੋ ਕੀ ਸੀ ਵਜ੍ਹਾ? |OneIndia Punjabi

  • 7 months ago
ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਵ੍ਰਾਈਟ ਹਾਊਸ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਰੂਪੀ ਕੌਰ ਦਾ ਕਹਿਣਾ ਹੈ ਕਿ ਉਸਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ ਕਿਉਂਕਿ ਉਹ ਇਜ਼ਰਾਈਲ-ਗਾਜ਼ਾ ਯੁੱਧ ਲਈ ਅਮਰੀਕਾ ਸਰਕਾਰ ਦੀ ਪ੍ਰਤੀਕਿਰਿਆ ਦਾ ਵਿਰੋਧ ਕਰਦੀ ਹੈ। ਕੌਰ ਨੇ ਇਕ ਟਵੀਟ ਅਤੇ ਇੰਸਟਾਗ੍ਰਾਮ ਪੋਸਟ 'ਚ ਕਿਹਾ ਕਿ ਪ੍ਰਸ਼ਾਸਨ ਨੇ ਉਸ ਨੂੰ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਦੀਵਾਲੀ ਦੇ ਜਸ਼ਨ ਲਈ ਸੱਦਾ ਦਿੱਤਾ ਸੀ। ਠੁਕਰਾ ਦਿੱਤਾ ਸੀ |
.
Canadian Punjabi girl rejected the invitation of America, know what was the reason?
.
.
.
#roopikaur #whitehouse #canadanews