Controversy ਤੋਂ ਪਰੇ Karan Aujla ਨੇ ਕੀਤਾ ਕੁੱਝ ਅਜਿਹਾ, ਹਰ ਕੋਈ ਕਰ ਰਿਹਾ ਤਾਰੀਫ਼! |OneIndia Punjabi

  • 7 months ago
ਬੀਤੇ ਦਿਨੀਂ ਦੀਵਾਲੀ ਦਾ ਤਿਉਹਾਰ ਦੁਨੀਆ ਭਰ 'ਚ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਕਰਨ ਔਜਲਾ ਇੰਨੀਂ ਦਿਨੀਂ ਦੁਬਾਈ 'ਚ ਹੈ, ਜਿਥੇ ਉਨ੍ਹਾਂ ਨੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ਾਸ ਢੰਗ ਨਾਲ ਸੈਲੀਬ੍ਰੇਟ ਕੀਤਾ। ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਕੁਝ ਵੀਡੀਓਜ਼ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਣ ਲੱਗੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ 'ਚ ਕਰਨ ਔਜਲਾ ਦੀਵਾਲੀ ਮੌਕੇ ਲੋੜਵੰਦ ਲੋਕਾਂ ਨੂੰ ਭੋਜਨ ਵੰਡਿਆ ਹੈ। ਉਨ੍ਹਾਂ ਦੇ ਇਸ ਨੇਕ ਉਪਰਾਲੇ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ।
.
Beyond Controversy, Karan Aujla did something like this, everyone is praising!
.
.
.
#karanaujla #punjabnews #punjabisinger