ਰੈਸਟੋਰੈਂਟ 'ਚ ਬੈਠੇ ਟਰੂਡੋ ਖਾ ਰਹੇ ਸੀ ਖਾਣਾ, ਉਤੋਂ ਆ ਗਏ ਫਲਸਤੀਨੀ ਪ੍ਰਦਰਸ਼ਨਕਾਰੀ, ਦੇਖੋ ਕੀ ਹੋਇਆ|OneIndia Punjabi

  • 7 months ago
ਫਲਸਤੀਨੀ ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਘੇਰ ਲਿਆ ਤੇ ਜੰਮ ਕੇ ਨਾਅਰੇਬਾਜ਼ੀ | ਦਰਅਸਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਇੱਕ ਰੈਸਟੋਰੈਂਟ ਰਾਤ ਨੂੰ ਖਾਣਾ ਖਾ ਰਹੇ ਸਨ ਕਿ ਉੱਥੇ ਕਰੀਬ 250 ਫਲਸਤੀਨੀ ਪ੍ਰਦਰਸ਼ਨਕਾਰੀਆਂ ਨੇ ਟਰੂਡੋ ਨੂੰ ਘੇਰਾ ਪਾ ਲਿਆ | ਪੁਲਿਸ ਨੇ ਦੱਸਿਆ ਕਿ ਕਰੀਬ 250 ਫਲਸਤੀਨੀ ਪ੍ਰਦਰਸ਼ਨਕਾਰੀਆਂ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਟਰੂਡੋ 'ਤੇ ਹਮਲਾ ਕਰ ਦਿੱਤਾ | ਜਿਨ੍ਹਾਂ ਨਾਲ ਨਜਿੱਠਣ ਲਈ ਲਗਭਗ 100 ਪੁਲਿਸ ਮੁਲਾਜ਼ਮਾਂ ਨੂੰ ਸੱਦਿਆ ਗਿਆ | ਜਾਣਕਾਰੀ ਮੁਤਾਬਿਕ ਟਰੂਡੋ ’ਤੇ ਫਲਸਤੀਨੀ ਸਮਰਥਕ ਦਾ ਦਬਾਅ ਬਣਾ ਰਹੇ ਹਨ ਕਿ ਉਹ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਲਈ ਗੱਲਬਾਤ ਕਰਨ।
.
Trudeau was eating while sitting in the restaurant, Palestinian protestors came from him, look what happened.
.
.
.
#justintrudeau #israelpalestineconflict #canadanews