ਲੰਬੇ ਸਮੇਂ ਬਾਅਦ ਇਕੱਠਾ ਹੋਇਆ ਨੂਰਾਂ ਪਰਿਵਾਰ! ਉਸਮਾਨ ਨੂੰ ਜੱਫੀਆਂ ਪਾ ਮਿਲਿਆ Jyoti ਦਾ ਭਰਾ |OneIndia Punjabi

  • 9 months ago
ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ। ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ। ਉਸਦੀ ਗਾਇਕੀ ਨੂੰ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਆਪਣੀ ਗਾਇਕੀ ਤੋਂ ਇਲਾਵਾ ਜੋਤੀ ਨੂਰਾਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਜੋਤੀ ਨੂਰਾਂ ਆਪਣੀ ਲਵ ਲਾਈਫ ਦੇ ਚੱਲਦੇ ਵੀ ਚਰਚਾ ਵਿੱਚ ਹੈ।
.
Nooran family gathered after a long time! Usman hugs Jyoti's brother.
.
.
.
#nooransister #jyotinooran #usmaannoor

Category

🗞
News

Recommended