ਇਸ ਦਿਨ ਤੋਂ ਨਿਕਲੇਗੀ ਧੁੱਪ! ਮੌਸਮ ਲਏਗਾ ਕਰਵਟ, ਜਾਣੋ ਮੌਸਮ ਦਾ ਹਾਲ! | Weather News |OneIndia Punjabi

  • 5 months ago
ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਨਿਕਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੁੱਕੀ ਠੰਢ ਜਾਰੀ ਰਹੇਗੀ। ਧੁੰਦ ਤੇ ਠੰਢ ਦਾ ਇਹ ਪ੍ਰਭਾਵ ਅਗਲੇ ਦੋ ਦਿਨਾਂ ਤੱਕ ਰਹੇਗਾ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 25 ਜਨਵਰੀ ਤੋਂ ਬਾਅਦ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੱਪ ਨਿਕਲਣ ਦੇ ਆਸਾਰ ਹਨ ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਤੇ ਸੁੱਕੀ ਠੰਢ ਜਾਰੀ ਰਹੇਗੀ।ਅੱਜ ਮੰਗਲਵਾਰ ਪੰਜਾਬ ਦੇ ਸਾਰੇ 24 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਾ ਗਿਆ ਹੈ।
.
The sun will come out from this day! The weather will take a curve, know the state of the weather!
.
.
.
#punjabnews #weathernews #punjabweather