ਕਿਸਾਨਾਂ ਦਾ ਪੁਲਿਸ ਨਾਲ ਟਕਰਾਅ, ਫੋਰਸ ਨਾਲ ਭਿੜ ਪਏ ਕਿਸਾਨ, ਕਈ ਕਿਸਾਨ ਹੋਏ ਜ਼ਖਮੀ! |OneIndia Punjabi

  • 4 months ago
ਪੰਜਾਬ ਤੋਂ ਕਿਸਾਨਾਂ ਵੱਲੋਂ ਦਿੱਲੀ ਕੂਚ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਤੇ ਹਰਿਆਣਾ ਦੀ ਸਰਹੱਦ ਉੱਤੇ ਪੁਲਿਸ ਨਾਲ ਟਕਰਾਅ ਹੋਇਆ ਹੈ। ਇਸ ਵਿੱਚ ਭੀੜ ਨੂੰ ਖਦੇੜਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਦੇ ਦਾਗੇ ਗਏ। ਇਸ ਮੌਕੇ ਪੁਲਿਸ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਜਿਸ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ ਹਨ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਿਸਾਨਾਂ ਦੇ ਅੰਦੋਲਨ ਦੌਰਾਨ ਹਫੜਾ-ਦਫੜੀ ਫੈਲਣ ਕਾਰਨ ਹਰਿਆਣਾ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ੰਭੂ ਸਰਹੱਦ 'ਤੇ ਹਿਰਾਸਤ 'ਚ ਲੈ ਲਿਆ।ਜ਼ਿਕਰ ਕਰ ਦਈਏ ਕਿ ਹਰਿਆਣਾ ਨੇ ਪੰਜਾਬ ਨਾਲ ਲਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ।
.
Farmers clashed with the police, farmers clashed with the force, many farmers were injured!
.
.
.
#farmersprotest #kisanandolan #punjabnews
~PR.182~

Recommended