ਕਿਸਾਨਾਂ ਨੂੰ ਰੋਕਣ ਵਾਲੀ ਫੋਰਸ ਦੀ ਗੰਦੀ ਕਰਤੂਤ, ਗੁਰੂ ਘਰ 'ਚ ਕਰਦੇ ਰਹੇ ਗੰਦੇ ਕੰਮ |OneIndia Punjabi

  • 4 months ago
ਇੱਕ ਪਾਸੇ ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਅੰਦੋਲਨ ਵਿੱਢਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਗੁਰੂਘਰਾਂ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸਿੱਖ ਸੰਗਤ ਦੇ ਮਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਦਰਅਸਲ, ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜ਼ਮ ਤੇ ਹੋਰ ਅਧਿਕਾਰੀਆਂ ਨੂੰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ 'ਚ ਠਹਿਰਿਆ ਗਿਆ ਹੈ। ਜਦੋਂ ਸੰਗਤ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਗੁਰਦੁਆਰਾ ਪੰਜੋਖੜਾ ਸਾਹਿਬ ਜਾ ਕੇ ਤਲਾਸ਼ੀ ਲਈ ਤਾਂ ਮੌਕੇ ਤੋਂ ਨਸ਼ੀਲੀਆਂ ਵਸਤੂਆਂ, ਸ਼ਰਾਬ ਦੀਆਂ ਬੋਤਲਾਂ 'ਤੇ ਹੋਰ ਇਤਰਾਜ਼ਯੋਗ ਵਸਤੂਆਂ ਦੀ ਬਰਾਮਦੀ ਹੋਈ।
.
The dir+ty work of the force that stopped the farmers, the dir+ty work they were doing in the Guru Ghar.
.
.
.
#farmersprotest #kisanandolan #punjabnews
~PR.182~

Recommended