ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ 2 ਦਿਨਾਂ ਲਈ ਦਿੱਲੀ ਕੂਚ ਨੂੰ ਰੋਕ ਦਿੱਤਾ ਗਿਆ ਸੀ। ਇਹ ਰੋਕ ਅੱਜ ਤੱਕ ਦੀ ਸੀ, ਜਿਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਬਾਰਡਰਾਂ 'ਤੇ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਦੇ 20 ਫੁੱਟ ਉੱਚੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 28 ਫਰਵਰੀ ਨੂੰ ਅਗਲੀ ਕਾਰਵਾਈ ਬਾਰੇ ਮੀਟਿੰਗ ਕੀਤੀ ਜਾਵੇਗੀ ਤੇ ਇਸ ਦੌਰਾਨ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਦਾ ਐਲਾਨ 29 ਫਰਵਰੀ ਨੂੰ ਕੀਤਾ ਜਾਵੇਗਾ।ਇਸ ਤੋਂ ਬਾਅਦ ਹਰਿਆਣਾ ਤੋਂ ਕਿਸਾਨ ਆਗੂ ਨੇ ਦੱਸਿਆ ਕਿ ਹਰਿਆਣਾ ਪੁਲਸ ਸਿਰਫ਼ ਪੰਜਾਬ ਹੀ ਨਹੀਂ, ਹਰਿਆਣਾ ਦੇ ਕਿਸਾਨਾਂ 'ਤੇ ਵੀ ਤਸ਼ੱਦਤ ਢਾਹ ਰਹੀ ਹੈ।
.
Haryana police crossed the limit of torture, farmers' legs were broken.
.
.
.
#farmersprotest #kisanandolan #haryanapolice
~PR.182~
.
Haryana police crossed the limit of torture, farmers' legs were broken.
.
.
.
#farmersprotest #kisanandolan #haryanapolice
~PR.182~
Category
🗞
News