Sonam Bajwa ਹੋਈ ਬਹੁਤ ਖੁਸ਼! ਅਦਾਕਾਰਾ Ammy Virk ਨਾਲ ਕਰੇਗੀ Romance! |OneIndia Punjabi

  • 4 months ago
ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਉਹ ਐਮੀ ਵਿਰਕ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਦਰਮਿਆਨ ਸੋਨਮ ਬਾਜਵਾ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸੋਨਮ ਨੇ ਆਪਣੀ ਇੱਕ ਹੋਰ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਉਹ ਇੱਕ ਹੋਰ ਫਿਲਮ 'ਚ ਐਮੀ ਵਿਰਕ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਨੂੰ ਤੁਸੀਂ ਸਭ ਨੇ ਖੂਬ ਪਿਆਰ ਦਿੱਤਾ ਹੈ। ਇਹ ਫਿਲਮ ਹੈ 'ਨਿੱਕਾ ਜ਼ੈਲਦਾਰ 4'। ਜੀ ਹਾਂ ਸੋਨਮ ਬਾਜਵਾ ਨੇ ਇਸ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਫਿਲਮ 'ਚ ਸੋਨਮ ਤੇ ਐਮੀ ਵਿਰਕ ਨਾਲ ਨਿਰਮਲ ਰਿਸ਼ੀ ਵੀ ਮੁੱਖ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ।
.
Sonam Bajwa is very happy! Actress Ammy will romance with Virk!
.
.
.
#sonambajwa #ammyvirk #punjabimovie
~PR.182~